ਹਉ ਵਿਚਿ ਸਚਿਆਰੁ ਕੂੜਿਆਰੁ॥
ਹਉ ਵਿਚਿ ਪਾਪ ਪੁੰਨ ਵੀਚਾਰੁ॥(ਪੰਨਾ-466)
ਹਉ ਵਿਚਿ ਪਾਪ ਪੁੰਨ ਵੀਚਾਰੁ॥(ਪੰਨਾ-466)
ਦੂਜੇ ਲਫ਼ਜ਼ਾਂ ਵਿਚ ਸਾਡੇ ਧਾਰਮਿਕ ਕਿਰਿਆ-ਕਰਮ, ਕਰਮ-ਕਾਂਡ, ਪਾਠ-ਪੂਜਾ, ਧਾਰਮਿਕ ਗਿਆਨ-ਧਿਆਨ ਦੀ ਤਹਿ ਵਿਚ ਮੁਢਲਾ ਕਾਰਨ ‘ਹਉਮੈ’ ਹੀ ਹੈ।
ਕਰਮ ਕਾਂਡ ਬਹੁ ਕਰਹਿ ਅਚਾਰ॥
ਬਿਨੁ ਨਾਵੈ ਧ੍ਰਿਗੁ ਧ੍ਰਿਗ ਅਹੰਕਾਰ॥(ਪੰਨਾ-162)
ਬਿਨੁ ਨਾਵੈ ਧ੍ਰਿਗੁ ਧ੍ਰਿਗ ਅਹੰਕਾਰ॥(ਪੰਨਾ-162)
ਪਾਠੁ ਪੜਿਓ ਅਰੁ ਬੇਦੁ ਬੀਚਾਰਿਓ ਨਿਵਲਿ ਭੁਅੰਗਮ ਸਾਧੇ॥
ਪੰਚ ਜਨਾ ਸਿਉ ਸੰਗੁ ਨ ਛੁਣਕਿਓ ਅਧਿਕ ਅਹੰਬੁਧਿ ਬਾਧੇ॥
ਪਿਆਰੇ ਇਨ ਬਿਧਿ ਮਿਲਣੁ ਨ ਜਾਈ ਮੈ ਕੀਏ ਕਰਮ ਅਨੇਕਾ॥
ਹਾਰਿ ਪਰਿਓ ਸੁਆਮੀ ਕੇ ਦੁਆਰੈ ਦੀਜੇ ਬੁਧਿ ਬਿਬੇਕਾ॥
ਮੋਨਿ ਭਇਓ ਕਰਪਾਤੀ ਰਹਿਓ ਨਗਨ ਫਿਰਿਓ ਬਨ ਮਾਹੀ॥
ਤਟ ਤੀਰਥ ਸਭ ਧਰਤੀ ਭ੍ਰਮਿਅ ਦੁਬਿਧਾ ਛੁਟਕੈ ਨਾਹੀ॥
ਮਨ ਕਾਮਨਾ ਤੀਰਥ ਜਾਇ ਬਸਿਸ਼ਅ ਸਿਰਿ ਕਰਵਤ ਧਰਾਏ॥
ਮਨ ਕੀ ਮੈਲੁ ਨ ਉਤਰੈ ਇਹ ਬਿਧਿ ਜੇ ਲਖ ਜਤਨ ਕਰਾਏ॥
ਕਨਿਕ ਕਾਮਿਨੀ ਹੈਵਰ ਗੈਵਰ ਬਹੁ ਬਿਧ ਦਾਨੁ ਦਾਤਰਾ॥
ਅੰਨ ਬਸੜ੍ਰ ਭੂਮਿ ਬਹੁ ਅਰਪੇ ਨਹ ਮਿਲੀਐ ਹਰਿ ਦੁਆਰਾ॥
ਪੂਜਾ ਅਰਚਾ ਬੰਦਨ ਡੰਡਉਤ ਖਟੁ ਕਰਮਾ ਰਤੁ ਰਹਤਾ॥
ਹਉ ਹਉ ਕਰਤ ਬੰਧਨ ਮਹਿ ਪਰਿਆ ਨਹ ਮਿਲੀਐ ਇਹ ਜੁਗਤਾ॥
ਜੋਗ ਸਿਧ ਆਸਣ ਚਉਰਾਸੀਹ ਏ ਭੀ ਕਰਿ ਕਰਿ ਰਹਿਆ॥
ਵਡੀ ਆਰਜਾ ਫਿਰਿ ਫਿਰਿ ਜਨਮੈ ਹਰਿ ਸਿਉ ਸੰਗੁ ਨ ਗਹਿਆ॥
ਪਾਖੰਡ ਭਰਮ ਉਪਾਵ ਕਰਿ ਥਾਕੇ ਰਿਦ ਅੰਤਰਿ ਮਾਇਆ ਮਾਇਆ॥(ਪੰਨਾ-1178)

ਮਨਮੁਖਿ ਹੁਕਮੁ ਨ ਬੁਝੇ ਬਪੁੜੀ ਨਿਤ ਹਉਮੈ ਕਰਮ ਕਮਇ॥
ਵਰਤ ਨੇਮੁ ਸੁਚ ਸੰਜਮੁ ਪੂਜਾ ਪਾਖੰਡਿ ਭਰਮੁ ਨ ਜਾਇ॥
ਅੰਤਰਹੁ ਕੁਸੁਧੁ ਮਾਇਆ ਮੋਹਿ ਬੇਧੇ
ਜਿਉ ਹਸਤੀ ਛਾਰੁ ਉਡਾਏ॥(ਪੰਨਾ-1423)
ਵਰਤ ਨੇਮੁ ਸੁਚ ਸੰਜਮੁ ਪੂਜਾ ਪਾਖੰਡਿ ਭਰਮੁ ਨ ਜਾਇ॥
ਅੰਤਰਹੁ ਕੁਸੁਧੁ ਮਾਇਆ ਮੋਹਿ ਬੇਧੇ
ਜਿਉ ਹਸਤੀ ਛਾਰੁ ਉਡਾਏ॥(ਪੰਨਾ-1423)
ਕੂਰ ਕ੍ਰਿਆ ਉਰਝਿਓ ਸਭ ਹੀ ਜਗ
ਸ੍ਰੀ ਭਗਵਾਨ ਕੋ ਭੇਦੁ ਨ ਪਾਇਓ॥( ਸਵੱਯੇ ਪਾ: 10)
ਸ੍ਰੀ ਭਗਵਾਨ ਕੋ ਭੇਦੁ ਨ ਪਾਇਓ॥( ਸਵੱਯੇ ਪਾ: 10)
ਉਪਰਲੇ ਵਿਚਾਰਾਂ ਤੋਂ ਸਿੱਧ ਹੋਇਆ ਕਿ ਮੁੱਢਲੀ ਤੁਕ ‘ਮਾਇਆ ਧਾਰੀ ਅਤਿ ਅੰਨਾ ਬੋਲਾ’ ਵਿਚ ‘ਮਾਇਆਧਾਰੀ’ ਅਖਰ ‘ਹਉਮੈ-ਵੇੜੇ-ਮਨ’ ਨੂੰ ਹੀ ਕਿਹਾ ਗਿਆ ਹੈ।
ਐਸੇ ਹਉਮੈ-ਵੇੜੇ-ਮਨ ਨਾਲ ਕਈਆਂ ਕਿਸਮਾਂ ਤੇ ਰੰਗਾਂ ਵਾਲੀ ‘ਸੂਖਮ ਮਾਇਆ’ ਵਿਚ
Upcoming Samagams:Close