ਤਜਹੁ ਸਿਆਨਪ ਸੁਰਿ ਜਨਹੁ ਸਿਮਰਹੁ ਹਰਿ ਹਰਿ ਰਾਇ॥
ਏਕ ਆਸ ਹਰਿ ਮਨਿ ਰਖਹੁ
ਨਾਨਕ ਦੂਖੁ ਭਰਮੁ ਭਉ ਜਾਇ॥(ਪੰਨਾ-281)
ਸਾਜਨ ਸੰਤ ਕਰਹੁ ਇਹੁ ਕਾਮੁ॥
ਆਨ ਤਿਆਗਿ ਜਪਹੁ ਹਰਿ ਨਾਮੁ॥(ਪੰਨਾ-290)
ਯਾਹੂ ਜਤਨ ਕਰਿ ਹੋਤ ਛੁਟਾਰਾ॥
ਉਆਹੂ ਜਤਨ ਸਾਧ ਸੰਗਾਰਾ॥(ਪੰਨਾ-259)
ਉਦਮੁ ਕਰਹੁ ਵਡਭਾਗੀਹੋ ਸਿਮਰਹੁ ਹਰਿ ਹਰਿ ਰਾਇ॥
ਨਾਨਕ ਜਿਸੁ ਸਿਮਰਤ ਸਭ ਸੁਖ ਹੋਵਹਿ
ਦੂਖੁ ਦਰਦੁ ਭ੍ਰਮੁ ਜਾਇ॥(ਪੰਨਾ-456)
ਹਰਿ ਕੀਰਤਿ ਸਾਧਸੰਗਤਿ ਹੈ ਸਿਰਿ ਕਰਮਨ ਕੈ ਕਰਮਾ॥(ਪੰਨਾ-642)
ਕਰਿ ਸਾਧਸੰਗਤਿ ਸਿਮਰੁ ਮਾਧੋ ਹੋਹਿ ਪਤਿਤ ਪੁਨੀਤ॥(ਪੰਨਾ-631)
ਜਨ ਨਾਨਕ ਕਉ ਗੁਰਿ ਇਹ ਮਤਿ ਦੀਨੀ
ਜਪਿ ਹਰਿ ਭਵਜਲੁ ਤਰਨਾ॥(ਪੰਨਾ-670)
ਜਨ ਨਾਨਕ ਅਨਦਿਨੁ ਨਾਮੁ ਜਪਹੁ ਹਰਿ ਸੰਤਹੁ
ਇਹੁ ਛੂਟਣ ਕਾ ਸਾਚਾ ਭਰਵਾਸਾ॥(ਪੰਨਾ-860)
ਕੇਵਲ ਨਾਮੁ ਜਪਹੁ ਰੇ ਪ੍ਰਾਨੀ ਤਬ ਹੀ ਨਿਹਚੈ ਤਰਨਾ॥(ਪੰਨਾ-1349)
Upcoming Samagams:Close

21 Mar - 28 Mar - (India)
Delhi, DL
Gurudwara Sahib Brahmbunga Dodra, Mansa Punjab

17 Apr - 19 Apr - (UK)
Manchester
Gurdwara Sri Guru Harkrishan Sahib, 12 Sherborne St, Cheetham Hill, Manchester, M3 1FE
Fri 3:30pm - 9:00pm
Sat 5:00am - 12:00pm
Sat 3:30pm - 9:00pm
Sun 5:00am - 12:00pm

+447943632013, +447866559715
Footer
Links of Interest
Gurudwara Brahm Bunga Sahib - Dodra Naam Simran Kirtan Programs/Samagams Worldwide Jap Tap Samagams - USA/Canada USA/Canada Samagams Bau Ji's english writings and translations Bhai Vir Singh Ji and Professor Puran Singh Ji Audio YouTube Channel - Latest Spiritual Audio Clips of Gurmukh Pyare
Recent Updates
Gurbani Vichar : ‘ਧਰਮ ਪ੍ਰਚਾਰ’ ਭਾਗ - 9 : ਪੰਨਾ 18 Gurbani Vichar : ‘ਧਰਮ ਪ੍ਰਚਾਰ’ ਭਾਗ - 9 : ਪੰਨਾ 17 Gurbani Vichar : ‘ਧਰਮ ਪ੍ਰਚਾਰ’ ਭਾਗ - 9 : ਪੰਨਾ 16 Gurbani Vichar : ‘ਧਰਮ ਪ੍ਰਚਾਰ’ ਭਾਗ - 9 : ਪੰਨਾ 15 Gurbani Vichar : ‘ਧਰਮ ਪ੍ਰਚਾਰ’ ਭਾਗ - 9 : ਪੰਨਾ 14 Gurbani Vichar : ‘ਧਰਮ ਪ੍ਰਚਾਰ’ ਭਾਗ - 9 : ਪੰਨਾ 13
Subscribe for updates
Please click to Subscribe