ਅਨਹਦ ਝੁਣਕਾਰੇ ਤਤੁ ਬੀਚਾਰੇ ਸੰਤ ਗੋਸਟਿ ਨਿਤ ਹੋਵੈ ॥(ਪੰਨਾ-783)
ਅਨਹਦ ਧੁਨੀ ਮੇਰਾ ਮਨੁ ਮੋਹਿਓ ਅਚਰਜ ਤਾ ਕੇ ਸ੍ਵਾਦ ॥(ਪੰਨਾ-1226)
ਸਮੁੰਦੁ ਵਿਰੋਲਿ ਸਰੀਰੁ ਹਮ ਦੇਖਿਆ ਇਕ ਵਸਤੁ ਅਨੂਪ ਦਿਖਾਈ ॥(ਪੰਨਾ-442)
ਅੰਮ੍ਰਿਤ ਨਾਮੁ ਭੁੰਚੁ ਮਨ ਮਾਹੀ ॥ ਅਚਰਜ ਸਾਦ ਤਾ ਕੇ ਬਰਨੇ ਨਾ ਜਾਹੀ ॥(ਪੰਨਾ-742)
ਦੇਖਹੁ ਅਚਰਜੁ ਭਹਿਆ ॥
ਜਿਹ ਠਾਕੁਰ ਕਉ ਸੁਨਤ ਅਗਾਧਿ ਬੋਧਿ ਸੋ ਰਿਦੈ ਗੁਰਿ ਦਇਆ ॥(ਪੰਨਾ-612)
ਕਿੰਕੁਰੀ ਅਨੂਪ ਵਾਜੈ ॥ ਜੋਗੀਆ ਮਤਵਾਰੋ ਰੇ ॥(ਪੰਨਾ-886)
ਝਿਮਿ ਝਿਮੇ ਝਿਮਿ ਝਿਮਿ ਵਰਸੈ ਅੰਮ੍ਰਿਤ ਧਾਰਾ ਰਾਮ ॥(ਪੰਨਾ-442)
ਹਰਿ ਪ੍ਰੇਮਿ ਕਸਾਈ ਦਿਨਸੁ ਰਾਤਿ ਹਰਿ ਰਤੀ ਹਰਿ ਰੰਗਿ ਚੋਲੇ॥(ਪੰਨਾ-642)
ਹਰਿ ਕੀ ਕਥਾ ਅਨਾਹਦ ਬਾਨੀ ॥
ਹੰਸੁ ਹੁਇ ਹੀਰਾ ਲੇਇ ਪਛਾਨੀ ॥(ਪੰਨਾ-483)
ਸੂਖ ਸਹਿਜ ਆਨੰਦ ਭਵਨ ॥
ਸਾਧਸੰਗਿ ਬੈਸਿ ਗੁਣ ਗਾਵਹਿ ਤਹ ਰੋਗ ਸੋਗ ਨਹੀ ਜਨਮ ਮਰਨ ॥(ਪੰਨਾ-888)

ਭਾਵੇਂ ਇਨ੍ਹਾਂ ਦੋਹਾਂ ਮੰਡਲਾਂ ਦੇ ਧਰਮਾਂ ਦੀਆਂ ਅਵਸਥਾਵਾਂ, ਭਿੰਨ ਭਿੰਨ ਤੇ ਇਕ ਦੂਜੇ ਤੋਂ ਉਲਟ ਜਾਂ ਮੁਖਾਲਿਫ (contradictory) ਪ੍ਰਤੀਤ ਹੁੰਦੀਆਂ ਹਨ, ਪਰ ਅਸਲ ਵਿਚ ਇਕੋ ‘ਜੀਵਨ ਰੌਂ’ ਦੀ ‘ਰਵਾਨਗੀ’ ਦੇ : -

ਅੱਡ-ਅੱਡ ‘ਪੜਾਓ’ ਹਨ
ਭਿੰਨ ਭਿੰਨ ‘ਦਰਜੇ’ ਹਨ
Upcoming Samagams:Close

11 May - 12 May - (India)
Jabalpur, MP
Gurudwara Sri Guru Singh Sabha, Prem Nagar, MadanMahal

11 May - (UK)
London
Gurdwara Guru Nanak Darbar, 65-75 King St, Southall, UB2 4DQ
07440184623, 07866559715
Footer
Links of Interest
Gurudwara Brahm Bunga Sahib - Dodra Naam Simran Kirtan Programs/Samagams Worldwide Jap Tap Samagams - USA/Canada USA/Canada Samagams Bau Ji's english writings and translations Bhai Vir Singh Ji and Professor Puran Singh Ji Audio YouTube Channel - Latest Spiritual Audio Clips of Gurmukh Pyare
Recent Updates
Gurbani Vichar : ‘ਧਰਮ ਪ੍ਰਚਾਰ’ ਭਾਗ - 9 : ਪੰਨਾ 18 Gurbani Vichar : ‘ਧਰਮ ਪ੍ਰਚਾਰ’ ਭਾਗ - 9 : ਪੰਨਾ 17 Gurbani Vichar : ‘ਧਰਮ ਪ੍ਰਚਾਰ’ ਭਾਗ - 9 : ਪੰਨਾ 16 Gurbani Vichar : ‘ਧਰਮ ਪ੍ਰਚਾਰ’ ਭਾਗ - 9 : ਪੰਨਾ 15 Gurbani Vichar : ‘ਧਰਮ ਪ੍ਰਚਾਰ’ ਭਾਗ - 9 : ਪੰਨਾ 14 Gurbani Vichar : ‘ਧਰਮ ਪ੍ਰਚਾਰ’ ਭਾਗ - 9 : ਪੰਨਾ 13
Subscribe for updates
Please click to Subscribe