ਬਹੁ ਬਿਧਿ ਬੇਦ ਪਾਠ ਸਭਿ ਸੋਧਾ ॥
ਦੇਹੀ ਮਹਿ ਜੋ ਰਹੈ ਅਲਿਪਤਾ ਤਿਸੁ ਜਨ ਕੀ ਪੂਰਨ ਘਾਲੀਐ ॥ ੨ ॥
ਜਾਗਤ ਸੂਤਾ ਭਰਮਿ ਵਿਗੂਤਾ ॥ ਬਿਨੁ ਗੁਰ ਮੁਕਤਿ ਨ ਹੋਈਐ ਮੀਤਾ ॥
ਸਾਧਸੰਗਿ ਤੁਟਹਿ ਹਉ ਬੰਧਨ ਏਕੋ ਏਕੁ ਨਿਹਾਲੀਐ ॥ ੩ ॥
ਕਰਮ ਕਰੈ ਤ ਬੰਧਾ ਨਹ ਕਰੈ ਤ ਨਿੰਦਾ ॥
ਮੋਹ ਮਗਨ ਮਨੁ ਵਿਆਪਿਆ ਚਿੰਦਾ ॥
ਗੁਰ ਪ੍ਰਸਾਦਿ ਸੁਖੁ ਦੁਖੁ ਸਮ ਜਾਣੈ ਘਟਿ ਘਟਿ ਰਾਮੁ ਹਿਆਲੀਐ ॥ ੪ ॥
ਸੰਸਾਰੈ ਮਹਿ ਸਹਸਾ ਬਿਆਪੈ ॥ ਅਕਥ ਕਥਾ ਅਗੋਚਰ ਨਹੀ ਜਾਪੈ ॥
ਜਿਸਹਿ ਬੁਝਾਏ ਸੋਈ ਬੂਝੈ ਓਹੁ ਬਾਲਕ ਵਾਗੀ ਪਾਲੀਐ ॥ ੫ ॥
ਛੋਡਿ ਬਹੈ ਤਉ ਛੂਟੈ ਨਾਹੀ ॥ ਜਉ ਸੰਚੈ ਤਉ ਭਉ ਮਨ ਮਾਹੀ ॥
ਇਸ ਹੀ ਮਹਿ ਜਿਸ ਕੀ ਪਤਿ ਰਾਖੈ ਤਿਸੁ ਸਾਧੂ ਚਉਰੁ ਢਾਲੀਐ ॥ ੬ ॥
ਜੋ ਸੂਰਾ ਤਿਸ ਹੀ ਹੋਇ ਮਰਣਾ ॥ ਜੋ ਭਾਗੈ ਤਿਸੁ ਜੋਨੀ ਫਿਰਣਾ ॥
ਜੋ ਵਰਤਾਏ ਸੋਈ ਭਲ ਮਾਨੈ ਬੁਝਿ ਹੁਕਮੈ ਦੁਰਮਤਿ ਜਾਲੀਐ ॥ ੭ ॥
ਜਿਤੁ ਜਿਤੁ ਲਾਵਹਿ ਤਿਤੁ ਤਿਤੁ ਲਗਨਾ ॥ ਕਰਿ ਕਰਿ ਵੇਖੈ ਅਪਣੇ ਜਚਨਾ ॥
ਨਾਨਕ ਕੇ ਪੂਰਨ ਸੁਖਦਾਤੇ ਤੂ ਦੇਹਿ ਤ ਨਾਮੁ ਸਮਾਲੀਐ ॥(ਮਾਰੂ ਮਹਲਾ-੫ ਘਰੁ ੮ ਅੰਜੁਲੀਆ-1019)

ਹਾਏ ਇਹ ਰਸਤਾ ਕਠਨ ਹੈ -

ਤੇ ਵਿਰਲੇ ਸੈਂਸਾਰ ਵਿਚਿ ਦਰਸਨ ਜੋਤਿ ਪਤੰਗ ਮਿਲੰਦੇ ।
ਤੇ ਵਿਰਲੇ ਸੈਂਸਾਰ ਵਿਚਿ ਸਬਦ ਸੁਰਤਿ ਹੋਇ ਮਿਰਗ ਮਰੰਦੇ ।
ਤੇ ਵਿਰਲੇ ਸੈਂਸਾਰ ਵਿਚਿ ਚਰਣ ਕਵਲ ਹੁਇ ਭਵਰ ਵਸੰਦੇ ।
ਤੇ ਵਿਰਲੇ ਸੈਂਸਾਰ ਵਿਚਿ ਪਿਰਮ ਸਨੇਹੀ ਮੀਨ ਤਰੰਦੇ ।
ਤੇ ਵਿਰਲੇ ਸੈਂਸਾਰ ਵਿਚਿ ਗੁਰੁ ਸਿਖ ਗੁਰੁ ਸਿਖ ਸੇਵ ਕਰੰਦੇ ।
ਭੈ ਵਿਚਿ ਜੰਮਨਿ ਭੈ ਰਹਨਿ ਭੈ ਵਿਚਿ ਮਰਿ ਗੁਰੁ ਸਿਖ ਜੀਵੰਦੇ ।
ਗੁਰਮੁਖ ਸੁਖ ਫਲੁ ਪਿਰਮੁ ਚਖੰਦੇ ॥(ਭਾਈ ਗੁਰਦਾਸ ਜੀ ਵਾਰ 28/17)

ਪਰ ਜਿਹੜੇ ਇਸ ਰਸਤੇ ਤੇ ਚਲਦੇ ਹਨ, ਉਨ੍ਹਾਂ ਤੇ ਗੁਰੂ ਦੀ ਦਿਆਲਤਾ ਦਾ ਸਰੂਪ ਭਾਈ ਗੁਰਦਾਸ ਜੀ ਇਸ ਤਰ੍ਹਾਂ ਦਸਦੇ ਹਨ -

ਅਮਿਓ ਦਿਸਟਿ ਕਰਿ ਕਛੁ ਵਾਂਗਿ ਭਵਜਲ ਵਿਚਿ ਰਖੈ ।
ਗਿਆਨ ਅੰਸ ਦੇ ਹੰਸ ਵਾਂਗਿ ਬੁਝਿ ਭਖ ਅਭਖੈ ।
ਸਿਮਰਣ ਕਰਦੇ ਕੂੰਜ ਵਾਂਗਿ ਉਡਿ ਲਖੈ ਅਲਖੈ ।
ਮਾਤਾ ਬਾਲਕ ਹੇਤੁ ਕਰਿ ਓਹੁ ਸਾਉ ਨ ਚਖੈ ।
ਸਤਿਗੁਰ ਪੁਰਖੁ ਦਇਆਲੁ ਹੈ ਗੁਰਸਿਖ ਪਰਖੈ ।
ਪੀਰ ਮੁਰੀਦਾਂ ਪਿਰਹੜੀ ਲਖ ਮੁਲੀਅਨਿ ਕਖੈ ॥(ਭਾਈ ਗੁਰਦਾਸ ਜੀ ਵਾਰ 27/13)



ਚਲਦਾ.....

Upcoming Samagams:Close

11 May - 12 May - (India)
Jabalpur, MP
Gurudwara Sri Guru Singh Sabha, Prem Nagar, MadanMahal

11 May - (UK)
London
Gurdwara Guru Nanak Darbar, 65-75 King St, Southall, UB2 4DQ
07440184623, 07866559715
Footer
Links of Interest
Gurudwara Brahm Bunga Sahib - Dodra Naam Simran Kirtan Programs/Samagams Worldwide Jap Tap Samagams - USA/Canada USA/Canada Samagams Bau Ji's english writings and translations Bhai Vir Singh Ji and Professor Puran Singh Ji Audio YouTube Channel - Latest Spiritual Audio Clips of Gurmukh Pyare
Recent Updates
Gurbani Vichar : ‘ਧਰਮ ਪ੍ਰਚਾਰ’ ਭਾਗ - 9 : ਪੰਨਾ 18 Gurbani Vichar : ‘ਧਰਮ ਪ੍ਰਚਾਰ’ ਭਾਗ - 9 : ਪੰਨਾ 17 Gurbani Vichar : ‘ਧਰਮ ਪ੍ਰਚਾਰ’ ਭਾਗ - 9 : ਪੰਨਾ 16 Gurbani Vichar : ‘ਧਰਮ ਪ੍ਰਚਾਰ’ ਭਾਗ - 9 : ਪੰਨਾ 15 Gurbani Vichar : ‘ਧਰਮ ਪ੍ਰਚਾਰ’ ਭਾਗ - 9 : ਪੰਨਾ 14 Gurbani Vichar : ‘ਧਰਮ ਪ੍ਰਚਾਰ’ ਭਾਗ - 9 : ਪੰਨਾ 13
Subscribe for updates
Please click to Subscribe