ਇਸ ਤਰ੍ਹਾਂ ਅਸੀਂ ਬੇ-ਧਿਆਨੇ ਹੀ ਆਪਣੀ ਮਾਨਸਿਕ ਅਤੇ ਅਧਿਆਤਮਿਕ ਅਗਿਆਨਤਾ ਦੇ ਭਰਮ-ਭੁਲਾਵੇ ਵਿਚ, ਆਪਣੀ ਅੰਦਰਲੀ ਮਾਨਸਿਕ ਮਲੀਨਤਾ ਨੂੰ, ਨਿਤਾ-ਪ੍ਰਤੀ ਹੋਰ ਵਧਾ ਰਹੇ ਹਾਂ, ਅਤੇ ਆਪਣੇ ਅਮੋਲਕ ਜੀਵਨ ਨੂੰ ਅਜਾਈਂ ਗਵਾ ਰਹੇ ਹਾਂ।

ਇਹੋ ਕਾਰਣ ਹੈ ਕਿ ਸਾਡੇ ਬਾਹਰਮੁਖੀ -

ਪਾਠ-ਪੂਜਾ
ਕਰਮ-ਕ੍ਰਿਆ
ਤੀਰਥ ਇਸ਼ਨਾਨ
ਪੁੰਨ ਦਾਨ
ਜੋਗ ਅਭਿਆਸ, ਆਦਿ

ਦਾ ਸਾਡੇ ‘ਜੀਵਨ’ ਉਤੇ ਅਸਰ ਨਹੀਂ ਹੁੰਦਾ।

ਇਸੇ ਲਈ ਸਾਡੇ ਨਿਤਾ-ਪ੍ਰਤੀ ਜੀਵਨ ਵਿਚ ਰੋਸੇ-ਗਿਲੇ, ਈਰਖਾ-ਦਵੈਤ ਆਦਿ ਵਧਦੇ ਜਾ ਰਹੇ ਹਨ ਅਤੇ ਸਾਡੀ ਮਾਨਸਿਕ ਅਤੇ ਅਧਿਆਤਮਿਕ ਅਵਸਥਾ ਨਿੱਘਰਦੀ ਜਾ ਰਹੀ ਹੈ।

ਜਗਿ ਹਉਮੈ ਮੈਲੁ ਦੁਖੁ ਪਾਇਆ ਮਲੁ ਲਾਗੀ ਦੂਜੇ ਭਾਇ॥
ਮਲੁ ਹਉਮੈ ਧੋਤੀ ਕਿਵੈ ਨ ਉਤਰੇ ਜੇ ਸਉ ਤੀਰਥ ਨਾਇ॥
ਬਹੁ ਬਿਧਿ ਕਰਮ ਕਮਾਵਦੇ ਦੂਣੀ ਮਲੁ ਲਾਗੀ ਆਇ॥
ਪੜਿਐ ਮੈਲੁ ਨ ਉਤਰੈ ਪੂਛਹੁ ਗਿਆਨੀਆ ਜਾਇ॥(ਪੰਨਾ-39)
ਸੋਚ ਕਰੈ ਦਿਨਸੁ ਅਰੁ ਰਾਤਿ॥
ਮਨ ਕੀ ਮੈਲੁ ਨ ਤਨ ਤੇ ਜਾਤਿ॥
ਇਸੁ ਦੇਹੀ ਕਉ ਬਹੁ ਸਾਧਨਾ ਕਰੈ॥
ਮਨ ਤੇ ਕਬਹੂ ਨ ਬਿਖਿਆ ਟਰੈ॥
ਜਲਿ ਧੋਵੈ ਬਹੁ ਦੇਹ ਅਨੀਤਿ॥
ਸੁਧ ਕਹਾ ਹੋਇ ਕਾਚੀ ਭੀਤਿ॥(ਪੰਨਾ-265)
Upcoming Samagams:Close

11 May - 12 May - (India)
Jabalpur, MP
Gurudwara Sri Guru Singh Sabha, Prem Nagar, MadanMahal

15 Jun - (UK)
London
Gurdwara Guru Nanak Darbar, 65-75 King St, Southall, UB2 4DQ
07440184623, 07866559715
Footer
Links of Interest
Gurudwara Brahm Bunga Sahib - Dodra Naam Simran Kirtan Programs/Samagams Worldwide Jap Tap Samagams - USA/Canada USA/Canada Samagams Bau Ji's english writings and translations Bhai Vir Singh Ji and Professor Puran Singh Ji Audio YouTube Channel - Latest Spiritual Audio Clips of Gurmukh Pyare
Recent Updates
Gurbani Vichar : ‘ਧਰਮ ਪ੍ਰਚਾਰ’ ਭਾਗ - 9 : ਪੰਨਾ 18 Gurbani Vichar : ‘ਧਰਮ ਪ੍ਰਚਾਰ’ ਭਾਗ - 9 : ਪੰਨਾ 17 Gurbani Vichar : ‘ਧਰਮ ਪ੍ਰਚਾਰ’ ਭਾਗ - 9 : ਪੰਨਾ 16 Gurbani Vichar : ‘ਧਰਮ ਪ੍ਰਚਾਰ’ ਭਾਗ - 9 : ਪੰਨਾ 15 Gurbani Vichar : ‘ਧਰਮ ਪ੍ਰਚਾਰ’ ਭਾਗ - 9 : ਪੰਨਾ 14 Gurbani Vichar : ‘ਧਰਮ ਪ੍ਰਚਾਰ’ ਭਾਗ - 9 : ਪੰਨਾ 13
Subscribe for updates
Please click to Subscribe