ਯਾ ਜੁਗ ਮਹਿ ਏਕਹਿ ਕਉ ਆਇਆ॥
ਜਨਮਤ ਮੋਹਿਓ ਮੋਹਨੀ ਮਾਇਆ॥(ਪੰਨਾ-251)
ਮਾਤ ਗਰਭ ਦੁਖ ਸਾਗਰੋ ਪਿਆਰੇ ਤਹ ਅਪਣਾ ਨਾਮੁ ਜਪਾਇਆ॥
ਬਾਹਰਿ ਕਾਢਿ ਬਿਖੁ ਪਸਰੀਆ ਪਿਆਰੇ
ਮਾਇਆ ਮੋਹੁ ਵਧਾਇਆ॥
(ਪੰਨਾ-640)
ਮਾਇਆ ਨਾਮੁ ਗਰਭ ਜੋਨਿ ਕਾ ਤਿਹ ਤਜਿ ਦਰਸਨੁ ਪਾਵਉ॥(ਪੰਨਾ-693)
ਕਹਿ ਕਬੀਰ ਜਿਸੁ ਉਦਰੁ ਤਿਸੁ ਮਾਇਆ॥(ਪੰਨਾ-160)

ਗੁਰਬਾਣੀ ਵਿਚ ‘ਮਾਇਆ’ ਦਾ ਸਰੂਪ ਇਉਂ ਦਰਸਾਇਆ ਗਿਆ ਹੈ -


ਬਾਬਾ ਮਾਇਆ ਰਚਨਾ ਧੋਹੁ॥
ਅੰਧੇ ਨਾਮੁ ਵਿਸਾਰਿਆ ਨਾ ਤਿਸੁ ਏਹ ਨ ਓਹੁ॥(ਪੰਨਾ-15)
ਮਾਇਆ ਮੋਹਿ ਵਿਸਾਰਿਆ ਜਗਤ ਪਿਤਾ ਪ੍ਰਤਿਪਾਲਿ॥(ਪੰਨਾ-30)
ਜਿਨੀ ਰਾਮੋ ਰਾਮ ਨਾਮੁ ਵਿਸਾਰਿਆ ਸੋ ਮਨਮੁਖ ਮੁੜ ਅਭਾਗੀ ਰਾਮ॥
ਤਿਨ ਅੰਤਰੇ ਮੋਹੁ ਵਿਆਪੈ ਖਿਨੁ ਖਿਨੁ ਮਾਇਆ ਲਾਗੀ ਰਾਮ॥
ਮਾਇਆ ਮਲੁ ਲਾਗੀ ਮੂੜ ਭਏ ਅਭਾਗੀ
ਜਿਨ ਰਾਮਨਾਮੁ ਨਹ ਭਾਇਆ॥
(ਪੰਨਾ-443)
ਰਾਮਨਾਮ ਕਾ ਸਿਮਰਨੁ ਛੋਡਿਆ ਮਾਇਆ ਹਾਥਿ ਬਿਕਾਨਾ॥(ਪੰਨਾ-684)
ਇਨਿ ਮਾਇਆ ਜਗਦੀਸ ਗੁਸਾਈ ਤੁਮਰੇ ਚਰਨ ਬਿਸਾਰੇ॥(ਪੰਨਾ-857)
ਇਹ ਮਾਇਆ ਜਿਤੁ ਹਰਿ ਵਿਸਰੈ ਮੋਹੁ ਉਪਜੈ
ਭਾਉ ਦੂਜਾ ਲਾਇਆ॥
(ਪੰਨਾ-921)

ਹਰ ਇਕ ਜੀਵ ਜਦ ਉਪਜਦਾ ਹੈ ਤਾਂ ਉਸ ਨੂੰ ਮਾਇਆ ਦਾ ‘ਭਰਮ’ ਆ ਚਿਮੜਦਾ ਹੈ ਤੇ ਉਸੇ ‘ਭਰਮ-ਮਈ’ ਹਨੇਰ ਖਾਤੇ ਵਿਚ ਸਾਰੀ ਉਮਰ ਪਲਚ-ਪਲਚ ਕੇ ਮਰ ਜਾਂਦਾ ਹੈ।


ਮਾਇਆ ਹੋਈ ਨਾਗਨੀ ਜਗਤਿ ਰਹੀ ਲਪਟਾਇ॥
ਇਸ ਕੀ ਸੇਵਾ ਜੋ ਕਰੇ ਤਿਸ ਹੀ ਕਉ ਫਿਰਿ ਖਾਇ॥
(ਪੰਨਾ-510)
ਹਉਮੈ ਮਮਤਾ ਮੋਹਣੀ ਮਨਮੁਖਾ ਨੋ ਗਈ ਖਾਇ॥
ਜੋ ਮੋਹਿ ਦੂਜੇ ਚਿਤੁ ਲਾਇਦੇ ਤਿਨਾ ਵਿਆਪਿ ਰਹੀ ਲਪਟਾਇ॥
(ਪੰਨਾ-513)
ਮਾਇਆ ਮੋਹਿ ਹਰਿ ਸਿਉ ਚਿਤੁ ਨ ਲਾਗੈ॥
ਦੂਜੇ ਭਾਇ ਘਣਾ ਦੁਖੁ ਆਰੀ॥
ਮਨਮੁਖ ਭਰਮਿ ਭੁਲੇ ਭੇਖਧਾਰੀ ਅੰਤਕਾਲਿ ਪਛੁਤਾਤਾ ਹੈ॥
(ਪੰਨਾ-1052)
Upcoming Samagams:Close

27 Apr - 28 Apr - (India)
Jammu, JK
Gurudwara Sri Guru Singh Sabha, Guru Nanak Nagar, Jammu

11 May - (UK)
London
Gurdwara Guru Nanak Darbar, 65-75 King St, Southall, UB2 4DQ
07440184623, 07866559715
Footer
Links of Interest
Gurudwara Brahm Bunga Sahib - Dodra Naam Simran Kirtan Programs/Samagams Worldwide Jap Tap Samagams - USA/Canada USA/Canada Samagams Bau Ji's english writings and translations Bhai Vir Singh Ji and Professor Puran Singh Ji Audio YouTube Channel - Latest Spiritual Audio Clips of Gurmukh Pyare
Recent Updates
Gurbani Vichar : ‘ਧਰਮ ਪ੍ਰਚਾਰ’ ਭਾਗ - 9 : ਪੰਨਾ 18 Gurbani Vichar : ‘ਧਰਮ ਪ੍ਰਚਾਰ’ ਭਾਗ - 9 : ਪੰਨਾ 17 Gurbani Vichar : ‘ਧਰਮ ਪ੍ਰਚਾਰ’ ਭਾਗ - 9 : ਪੰਨਾ 16 Gurbani Vichar : ‘ਧਰਮ ਪ੍ਰਚਾਰ’ ਭਾਗ - 9 : ਪੰਨਾ 15 Gurbani Vichar : ‘ਧਰਮ ਪ੍ਰਚਾਰ’ ਭਾਗ - 9 : ਪੰਨਾ 14 Gurbani Vichar : ‘ਧਰਮ ਪ੍ਰਚਾਰ’ ਭਾਗ - 9 : ਪੰਨਾ 13
Subscribe for updates
Please click to Subscribe